33.1 C
Patiāla
Sunday, April 28, 2024

ਆਈਪੀਐੱਲ: ਦਿੱਲੀ ਨੇ ਬੰਗਲੌਰ ਨੂੰ 7 ਵਿਕਟਾਂ ਨਾਲ ਹਰਾਇਆ

Must read


ਨਵੀਂ ਦਿੱਲੀ, 6 ਮਈ

ਸਲਾਮੀ ਬੱਲੇਬਾਜ਼ ਫਿਲ ਸਾਲਟ ਦੀ ਧਮਾਕੇਦਾਰ ਪਾਰੀ ਦੀ ਬਦੌਲਤ ਦਿੱਲੀ ਕੈਪੀਟਲਜ਼ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚ ਵਿਚ ਰਾਇਲ ਚੈਲੰਜਰਜ਼ ਬੰਗਲੌਰ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਤੋਂ ਪਹਿਲਾਂ ਬੰਗਲੌਰ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ’ਤੇ 181 ਦੌੜਾਂ ਬਣਾਈਆਂ ਸਨ ਤੇ ਦਿੱਲੀ ਦੀ ਟੀਮ ਨੇ 182 ਦੌੜਾਂ ਦਾ ਟੀਚਾ 16.4 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ। 





News Source link

- Advertisement -

More articles

- Advertisement -

Latest article