40.7 C
Patiāla
Saturday, May 4, 2024

ਕੈਨੇਡਾ ’ਚ ਪਟਿਆਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Must read


ਗੁਰਨਾਮ ਸਿੰਘ ਅਕੀਦਾ

ਪਟਿਆਲਾ, 6 ਮਈ

ਕੈਨੇਡਾ ਰਹਿ ਰਹੇ ਕਰਨ ਖੱਟੜਾ (24) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਕਰਨ ਖੱਟੜਾ ਸਾਢੇ ਤਿੰਨ ਸਾਲਾਂ ਤੋਂ ਅਲਬਰਟਾ (ਕੈਨੇਡਾ) ਵਿਚ ਪੜ੍ਹੀਈ ਕਰਨ ਲਈ ਗਿਆ ਸੀ ਪਰ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਟਿਆਲਾ ਦੀ ਢਿੱਲੋਂ ਕਲੋਨੀ ਵਿਚ ਰਹਿ ਰਹੇ ਉਸ ਦੇ ਪਿਤਾ ਗਮਦੂਰ ਸਿੰਘ ਨੇ ਆਪਣੇ ਇਕਲੌਤੇ ਪੁੱਤਰ ਨੂੰ ਕੈਨੇਡਾ ਵਿਚ ਪੜ੍ਹਾਈ ਲਈ ਭੇਜਿਆ ਸੀ ਪਰ ਅਚਾਨਕ ਉਸ ਦੀ ਖ਼ਬਰ ਆਈ ਕਿ ਉਹ ਦੁਨੀਆ ਛੱਡ ਗਿਆ ਹੈ। ਉਸ ਦੇ ਪਰਿਵਾਰ ਵਿੱਚ ਮਾਪੇ ਅਤੇ ਦੋ ਭੈਣਾਂ ਹਨ। ਕਰਨ ਨੇ ਕੈਨੇਡਾ ਵਿਚ ਪੀਆਰ ਲਈ ਕਾਗ਼ਜ਼ ਲਗਾਏ ਸਨ।



News Source link
#ਕਨਡ #ਚ #ਪਟਆਲ #ਦ #ਨਜਵਨ #ਦ #ਦਲ #ਦ #ਦਰ #ਪਣ #ਕਰਨ #ਮਤ

- Advertisement -

More articles

- Advertisement -

Latest article