30.8 C
Patiāla
Friday, May 17, 2024

ਕਾਨੂੰਨ ਮੰਤਰਾਲੇ ਦੇ ਰਾਜ ਮੰਤਰੀ ਬਘੇਲ ਨੂੰ ਸਿਹਤ ਮੰਤਰਾਲੇ ’ਚ ਭੇਜਿਆ

Must read


ਨਵੀਂ ਦਿੱਲੀ, 18 ਮਈ

ਕਿਰੇਨ ਰਿਜਿਜੂ ਨੂੰ ਕਾਨੂੰਨ ਮੰਤਰਾਲੇ ਤੋਂ ਤਬਦੀਲ ਕਰਨ ਦੇ ਕੁਝ ਘੰਟਿਆਂ ਬਾਅਦ ਕੇਂਦਰ ਨੇ ਰਾਜ ਮੰਤਰੀ ਪ੍ਰੋਫੈਸਰ ਐੱਸਪੀ ਬਘੇਲ ਨੂੰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਿੱਚ ਤਬਦੀਲ ਕਰ ਦਿੱਤਾ। ਅਰਜੁਨ ਰਾਮ ਮੇਘਵਾਲ ਨੂੰ ਕਾਨੂੰਨ ਅਤੇ ਨਿਆਂ ਮੰਤਰਾਲੇ ਦਾ ਸੁਤੰਤਰ ਚਾਰਜ ਦੇ ਨਾਲ ਰਾਜ ਮੰਤਰੀ ਬਣਾਏ ਜਾਣ ਤੋਂ ਬਾਅਦ ਇਹ ਜ਼ਰੂਰੀ ਹੋ ਗਿਆ ਸੀ। ਰਵਾਇਤ ਮੁਤਾਬਕ ਸੁਤੰਤਰ ਚਾਰਜ ਵਾਲੇ ਰਾਜ ਮੰਤਰੀ ਦੀ ਅਗਵਾਈ ਵਾਲੇ ਮੰਤਰਾਲੇ ਕੋਲ ਡਿਪਟੀ ਨਹੀਂ ਹੁੰਦਾ। ਰਾਸ਼ਟਰਪਤੀ ਭਵਨ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ਅਨੁਸਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇਹ ਨਿਰਦੇਸ਼ ਦਿੱਤੇ ਹਨ।



News Source link

- Advertisement -

More articles

- Advertisement -

Latest article