28.3 C
Patiāla
Friday, May 10, 2024

ਪੰਜਾਬ ਸਰਕਾਰ ਵੱਲੋਂ ਇਮਰਾਨ ਨੂੰ 24 ਘੰਟੇ ਦਾ ਅਲਟੀਮੇਟਮ

Must read


ਲਾਹੌਰ, 17 ਮਈ

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਅੰਤਰਿਮ ਸਰਕਾਰ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੂੰ ਉਨ੍ਹਾਂ ਦੀ ਲਾਹੌਰ ਸਥਿਤ ਜ਼ਮਾਨ ਪਾਰਕ ਰਿਹਾਇਸ਼ ਵਿੱਚ ‘ਸ਼ਰਣ ਲਈ ਬੈਠੇ 30 ਤੋਂ 40 ਦਹਿਸ਼ਤਗਰਦਾਂ’ ਨੂੰ ਪੁਲੀਸ ਹਵਾਲੇ ਕਰਨ ਲਈ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਇਨ੍ਹਾਂ ਦਹਿਸ਼ਤਗਰਦਾਂ, ਜੋ ਫੌਜ ਦੇ ਹੈੱਡਕੁਆਰਟਰ ’ਤੇ ਹਮਲੇ ਤੇ ਕੋਰ ਕਮਾਂਡਰ ਦੇ ਘਰ ਨੂੰ ਅੱਗ ਲਾਉਣ ਦੀ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ਸਨ, ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ। -ਏਜੰਸੀ





News Source link

- Advertisement -

More articles

- Advertisement -

Latest article