29.2 C
Patiāla
Sunday, April 28, 2024

ਸੁਪਰੀਮ ਕੋਰਟ ਨੇ ਅਡਾਨੀ ਸਮੂਹ ਖ਼ਿਲਾਫ਼ ਜਾਂਚ ਪੂਰੀ ਕਰਨ ਲਈ ਸੇਬੀ ਨੂੰ 14 ਅਗਸਤ ਤੱਕ ਦਾ ਸਮਾਂ ਦਿੱਤਾ

Must read


ਨਵੀਂ ਦਿੱਲੀ, 17 ਮਈ

ਸੁਪਰੀਮ ਕੋਰਟ ਨੇ ਸੇਬੀ ਨੂੰ ਗੌਤਮ ਅਡਾਨੀ ਦੀ ਅਗਵਾਈ ਵਾਲੇ ਸਮੂਹ ਵੱਲੋਂ ਸ਼ੇਅਰਾਂ ਦੀਆਂ ਕੀਮਤਾਂ ਵਿੱਚ ਹੇਰਾਫੇਰੀ ਦੇ ਦੋਸ਼ਾਂ ਦੀ ਜਾਂਚ ਪੂਰੀ ਕਰਨ ਲਈ 14 ਅਗਸਤ ਤੱਕ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਸੇਬੀ ਨੂੰ ਆਪਣੀ ਹੁਣ ਤੱਕ ਕੀਤੀ ਜਾਂਚ ਰਿਪੋਰਟ ਦਾਖਲ ਕਰਨ ਲਈ ਕਿਹਾ। ਅਦਾਲਤ ਨੇ ਅਡਾਨੀ ਕੇਸ ਵਿੱਚ ਜਸਟਿਸ ਏਐੱਮ ਸਪਰੇ ਕਮੇਟੀ ਦੀ ਰਿਪੋਰਟ ਨੂੰ ਸਾਰੀਆਂ ਧਿਰਾਂ ਨਾਲ ਸਾਂਝਾ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਅਡਾਨੀ ਹਿੰਡਨਬਰਗ ਮਾਮਲੇ ਦੀ ਸੁਣਵਾਈ 11 ਜੁਲਾਈ ਨੂੰ ਕਰੇਗੀ।



News Source link

- Advertisement -

More articles

- Advertisement -

Latest article