20.5 C
Patiāla
Thursday, May 2, 2024

ਪੰਜਾਬ ’ਚ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ 31 ਤੱਕ ਛੱਡ ਦਿਓ, ਨਹੀਂ ਤਾਂ ਪਹਿਲੀ ਜੂਨ ਤੋਂ ਸਖ਼ਤ ਕਾਨੂੰਨ ਕਾਰਵਾਈ ਲਈ ਤਿਆਰ ਹੋ ਜਾਓ: ਮਾਨ

Must read


ਚੰਡੀਗੜ੍ਹ, 19 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੰਦਿਆਂ ਅਪੀਲ ਕੀਤੀ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਹ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ। ਉਨ੍ਹਾਂ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।





News Source link

- Advertisement -

More articles

- Advertisement -

Latest article