37.6 C
Patiāla
Tuesday, April 23, 2024

ਛੇ ਡਿਪਟੀ ਕਮਿਸ਼ਨਰਾਂ ਸਣੇ 64 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 21 ਮਈ

ਪੰਜਾਬ ਸਰਕਾਰ ਨੇ ਸੂਬੇ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਛੇ ਡਿਪਟੀ ਕਮਿਸ਼ਨਰਾਂ ਸਣੇ 64 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਆਈਏਐੱਸ ਵਿਨੀਤ ਕੁਮਾਰ ਨੂੰ ਡਿਪਟੀ ਕਮਿਸ਼ਨਰ ਫਰੀਦਕੋਟ, ਬਲਦੀਪ ਕੌਰ ਨੂੰ ਡਿਪਟੀ ਕਮਿਸ਼ਨਰ ਤਰਨ ਤਾਰਨ, ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਜਲੰਧਰ, ਅਮਿਤ ਤਲਵਾੜ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਰੂਹੀ ਦੁੱਗ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਰਿਸ਼ੀ ਪਾਲ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਕਰਨੈਲ ਸਿੰਘ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਵੱਡੀ ਗਿਣਤੀ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ।





News Source link

- Advertisement -

More articles

- Advertisement -

Latest article