23 C
Patiāla
Saturday, April 20, 2024

ਜਸਵੰਤ ਸਿੰਘ ਬਿਰਦੀ ਨੇ ਰਚਿਆ ਇਤਿਹਾਸ, ਬਰਤਾਨੀਆ ਦੇ ਸ਼ਹਿਰ ਕੋਵੈਂਟਰੀ ਦੇ ਪਹਿਲੇ ਦਸਤਾਧਾਰੀ ਲਾਰਡ ਮੇਅਰ ਬਣੇ

Must read


ਲੰਡਨ, 22 ਮਈ

ਕੋਵੈਂਟਰੀ ਵਿੱਚ ਰਹਿਣ ਵਾਲੇ ਬਰਤਾਨਵੀ ਸਿੱਖ ਕੌਂਸਲਰ ਨੇ ਕੇਂਦਰੀ ਇੰਗਲੈਂਡ ਦੇ ਸ਼ਹਿਰ ਲਈ ਪਹਿਲਾ ਦਸਤਾਰਧਾਰੀ ਲਾਰਡ ਮੇਅਰ ਬਣ ਕੇ ਇਤਿਹਾਸ ਰਚ ਦਿੱਤਾ ਹੈ। ਜਸਵੰਤ ਸਿੰਘ ਬਿਰਦੀ, ਜਿਨ੍ਹਾਂ ਦਾ ਜਨਮ ਪੰਜਾਬ ਵਿੱਚ ਹੋਇਆ ਸੀ ਅਤੇ ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਬਚਪਨ ਗੁਜ਼ਾਰਿਆ, 60 ਸਾਲ ਪਹਿਲਾਂ ਕੋਵੈਂਟਰੀ ਵਸ ਗਏ ਸਨ ਅਤੇ 16 ਸਾਲਾਂ ਤੱਕ ਸ਼ਹਿਰ ਵਿੱਚ ਕੌਂਸਲਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਲਾਰਡ ਮੇਅਰ ਦੇ ਆਪਣੇ ਨਵੇਂ ਅਹੁਦੇ ਦਾ ਰਸਮੀ ਕਾਰਜਭਾਰ ਆਪਣੀ ਪਤਨੀ ਕ੍ਰਿਸ਼ਨਾ ਦੇ ਨਾਲ ਸੰਭਾਲਿਆ।



News Source link
#ਜਸਵਤ #ਸਘ #ਬਰਦ #ਨ #ਰਚਆ #ਇਤਹਸ #ਬਰਤਨਆ #ਦ #ਸ਼ਹਰ #ਕਵਟਰ #ਦ #ਪਹਲ #ਦਸਤਧਰ #ਲਰਡ #ਮਅਰ #ਬਣ

- Advertisement -

More articles

- Advertisement -

Latest article