25.7 C
Patiāla
Friday, March 29, 2024

ਦਿੱਲੀ ਸੇਵਾਵਾਂ ਮਾਮਲਾ: ਮੁਬੰਈ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਅੱਜ ਊਧਵ ਠਾਕਰੇ ਨਾਲ ਮੁਲਾਕਾਤ ਕਰਨਗੇ

Must read


ਮੁੰਬਈ, 23 ਮਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਿਵ ਸੈਨਾ (ਊਧਵ ਬਾਲਾ ਸਾਹਿਬ ਠਾਕਰੇ) ਦੇ ਮੁਖੀ ਊਧਵ ਠਾਕਰੇ ਨਾਲ ਮੁਲਾਕਾਤ ਕਰਨਗੇ। ਆਮ ਆਦਮੀ ਪਾਰਟੀ (ਆਪ) ਦੇ ਦੋਵੇਂ ਆਗੂ ਮੰਗਲਵਾਰ ਸ਼ਾਮ ਨੂੰ ਇੱਥੇ ਪੁੱਜੇ ਸਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸ੍ਰੀ ਕੇਜਰੀਵਾਲ ਅਤੇ ਸ੍ਰੀ ਮਾਨ ਨੇ ਦਿੱਲੀ ਵਿਚ ਸੇਵਾਵਾਂ ਨੂੰ ਕੰਟਰੋਲ ਮੁਕਤ ਕਰਨ ਲਈ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਸਮਰਥਨ ਲਈ ਦੇਸ਼ ਵਿਆਪੀ ਦੌਰੇ ਦੇ ਹਿੱਸੇ ਵਜੋਂ ਕੋਲਕਾਤਾ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ।





News Source link

- Advertisement -

More articles

- Advertisement -

Latest article