25.2 C
Patiāla
Thursday, April 25, 2024

2000 ਦਾ ਨੋਟ ਬਦਲਣ ਜਾਂ ਜਮ੍ਹਾਂ ਕਰਾਉਣ ਵੇਲੇ ਆਧਾਰ ਸਣੇ ਕਿਸੇ ਦਸਤਾਵੇਜ਼ ਦੀ ਲੋੜ ਨਹੀਂ ਤੇ ਨਾ ਕੋਈ ਫਾਰਮ ਭਰਨਾ ਲਾਜ਼ਮੀ: ਪੀਐੱਨਬੀ

Must read


ਨਵੀਂ ਦਿੱਲੀ, 23 ਮਈ

ਪੰਜਾਬ ਨੈਸ਼ਨਲ ਬੈਂਕ ਨੇ ਅੱਜ ਸਪਸ਼ਟ ਕੀਤਾ ਹੈ ਕਿ 2000 ਰੁਪਏ ਦੇ ਕਰੰਸੀ ਨੋਟਾਂ ਦੀ ਅਦਲਾ-ਬਦਲੀ ਕਰਦੇ ਸਮੇਂ ਆਧਾਰ ਕਾਰਡ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਅਧਿਕਾਰਤ ਪ੍ਰਮਾਣਿਤ ਦਸਤਾਵੇਜ਼ਾਂ ਦੀ ਲੋੜ ਨਹੀਂ ਹੈ। ਨੋਟ ਜਮ੍ਹਾਂ ਕਰਾਉਣ ਜਾਂ ਬਦਲਾਉਣ ਵਾਲੇ ਨੂੰ ਕਿਸੇ ਤਰ੍ਹਾਂ ਦਾ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੈ। ਬੈਂਕ ਨੇ ਇਸ ਬਾਰੇ ਆਪਣੀਆਂ ਸ਼ਾਖਾਵਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ।



News Source link

- Advertisement -

More articles

- Advertisement -

Latest article