38.3 C
Patiāla
Thursday, June 8, 2023

ਫਸਲਾਂ ਦੇ ਡਿਜੀਟਲ ਸਰਵੇਖਣ ਲਈ ਛੇ ਰਾਜਾਂ ਨਾਲ ਸਮਝੌਤਾ

Must read


ਨਵੀਂ ਦਿੱਲੀ, 25 ਮਈ

ਕੇਂਦਰ ਸਰਕਾਰ ਨੇ ਫਸਲਾਂ ਦੇ ਡਿਜੀਟਲ ਸਰਵੇਖਣ ਲਈ ਛੇ ਰਾਜਾਂ- ਅਸਾਮ, ਗੁਜਰਾਤ, ਮੱਧ ਪ੍ਰਦੇਸ਼, ਉੜੀਸਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਨਾਲ ਸਮਝੌਤੇ ’ਤੇ ਹਸਤਾਖਰ ਕੀਤੇ ਹਨ। ਇਸ ਸਮਝੌਤਾ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਲਾਈ ਗਈ ਵਰਕਸ਼ਾਪ ਦੌਰਾਨ ਕੀਤਾ ਗਿਆ ਜਿਸ ਵਿੱਚ ਫਸਲਾਂ ਦੇ ਡਿਜੀਟਲ ਸਰਵੇਖਣ ਬਾਰੇ ਗੱਲਬਾਤ ਵੀ ਕੀਤੀ ਗਈ। -ਪੀਟੀਆਈ 



News Source link

- Advertisement -

More articles

- Advertisement -

Latest article