38 C
Patiāla
Thursday, April 25, 2024

ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ 1 ਜੂਨ ਤੋਂ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 29 ਮਈ

ਪੰਜਾਬ ਸਰਕਾਰ ਨੇ ਅੱਜ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਵਿਭਾਗ ਨੇ ਪੱਤਰ ਜਾਰੀ ਕਰਕੇ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਪਹਿਲੀ ਜੂਨ ਤੋਂ 2 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ। ਗਰਮੀਆਂ ਦੀਆਂ ਇਨ੍ਹਾਂ ਛੁੱਟੀਆਂ ਦੌਰਾਨ ਸਕੂਲ ਬੰਦ ਰਹਿਣਗੇ। ਸਿੱਖਿਆ ਮੰਤਰੀ ਦੀ ਪ੍ਰਵਾਨਗੀ ਮਗਰੋਂ ਇਹ ਪੱਤਰ ਜਾਰੀ ਕੀਤਾ ਗਿਆ ਹੈ।





News Source link

- Advertisement -

More articles

- Advertisement -

Latest article