27.2 C
Patiāla
Monday, April 29, 2024

‘ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਸਬੂਤ ਨਹੀਂ’

Must read


ਨਵੀਂ ਦਿੱਲੀ, 31 ਮਈ

ਦਿੱਲੀ ਪੁਲੀਸ ਦੇ ਸੂਤਰਾਂ ਨੇ ਅੱਜ ਕਿਹਾ ਹੈ ਕਿ ਹੁਣ ਤੱਕ ਅਜਿਹਾ ਕੋਈ ਸਬੂਤ ਨਹੀਂ ਮਿਲਿਆ, ਜਿਸ ਦੇ ਅਧਾਰ ’ਤੇ ਭਾਰਤੀ ਕੁਸ਼ਤੀ ਸੰਘ (ਡਬਲਿਊਐੱਫਆਈ) ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫਤਾਰ ਕੀਤਾ ਸਕੇ। ਸੂਤਰਾਂ ਮੁਤਾਬਕ ਦਿੱਲੀ ਪੁਲੀਸ 15 ਦਿਨਾਂ ਦੇ ਅੰਦਰ ਇਸ ਮਾਮਲੇ ‘ਤੇ ਆਪਣੀ ਅੰਤਿਮ ਰਿਪੋਰਟ ਦਾਖਲ ਕਰੇਗੀ। ਸੂਤਰਾਂ ਨੇ ਅੱਗੇ ਕਿਹਾ ਕਿ ਪਹਿਲਵਾਨਾਂ ਦੇ ਜਿਨਸੀ ਸੋਸ਼ਣ ਦੇ ਦਾਅਵੇ ਨੂੰ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਹੈ। 

ਇਸ ਦੌਰਾਨ ਦਿੱਲੀ ਪੁਲੀਸ ਨੇ ਕਿਹਾ ਹੈ ਕਿ ਉਸ ਨੂੰ ਲੋੜੀਂਦੇ ਸਬੂਤ ਨਾ ਮਿਲਣ ਦਾ ਦਾਅਵਾ ਕਰਨ ਵਾਲੀਆਂ ਰਿਪੋਰਟਾਂ ‘ਗਲਤ’ ਹਨ ਤੇ ਹਾਲੇ ਜਾਂਚ ਜਾਰੀ ਹੈ।





News Source link

- Advertisement -

More articles

- Advertisement -

Latest article