33.5 C
Patiāla
Friday, May 3, 2024

ਪਾਕਿਸਤਾਨ 200 ਭਾਰਤੀ ਮਛੇਰਿਆਂ ਤੇ 3 ਆਮ ਨਾਗਰਿਕਾਂ ਨੂੰ ਰਿਹਾਅ ਕਰੇਗਾ: ਬਿਲਾਵਲ

Must read


ਇਸਲਾਮਾਬਾਦ, 2 ਜੂਨ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਅੱਜ ਐਲਾਨ ਕੀਤਾ ਕਿ ਪਾਕਿਸਤਾਨ ਮਨੁੱਖਤਾ ਦੇ ਅਧਾਰ ’ਤੇ 200 ਭਾਰਤੀ ਮਛੇਰਿਆਂ ਅਤੇ ਤਿੰਨ ਨਾਗਰਿਕ ਕੈਦੀਆਂ ਨੂੰ ਰਿਹਾਅ ਕਰੇਗਾ। ਪਿਛਲੇ ਮਹੀਨੇ ਪਾਕਿਸਤਾਨੀ ਅਧਿਕਾਰੀਆਂ ਨੇ 198 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ। ਭੁੱਟੋ ਜ਼ਰਦਾਰੀ ਨੇ ਟਵੀਟ ਵਿੱਚ ਕਿਹਾ, ‘ਅੱਜ ਪਾਕਿਸਤਾਨ 200 ਭਾਰਤੀ ਮਛੇਰਿਆਂ ਅਤੇ 3 ਨਾਗਰਿਕ ਕੈਦੀਆਂ ਨੂੰ ਰਿਹਾਅ ਕਰ ਰਿਹਾ ਹੈ। ਇਸ ਤੋਂ ਪਹਿਲਾਂ 12 ਮਈ 2023 ਨੂੰ 198 ਭਾਰਤੀ ਮਛੇਰਿਆਂ ਨੂੰ ਵਾਪਸ ਭੇਜਿਆ ਗਿਆ ਸੀ।’





News Source link

- Advertisement -

More articles

- Advertisement -

Latest article