41.4 C
Patiāla
Tuesday, May 7, 2024

ਕੁਰੂਕਸ਼ੇਤਰ ’ਚ ਖਾਪ ਮਹਾਪੰਚਾਇਤ ਨੇ ਬ੍ਰਿਜ ਭੂਸ਼ਨ ਨੂੰ ਗ੍ਰਿਫ਼ਤਾਰ ਕਰਨ ਲਈ ਸਰਕਾਰ ਨੂੰ 9 ਜੂਨ ਤੱਕ ਦਾ ਅਲਟੀਮੇਟਮ ਦਿੱਤਾ

Must read


ਵਿਨੋਦ ਜਿੰਦਲ

ਕੁਰੂਕਸ਼ੇਤਰ, 2 ਜੂਨ

ਕੁਰੂਕਸ਼ੇਤਰ ਦੀ ਜਾਟ ਧਰਮਸ਼ਾਲਾ ਵਿੱਚ ਹੋਈ ਖਾਪ ਮਹਾਪੰਚਾਇਤ ਵਿੱਚ ਅੱਜ ਸਰਕਾਰ ਨੂੰ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ 9 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਇਸ ਮੌਕੇ ਕਿਹਾ ਗਿਆ ਕਿ ਧੀਆਂ ਨੂੰ ਇਨਸਾਫ ਦਿਵਾਉਣ ਲਈ  ਤਨ, ਮਨ ਅਤੇ ਧਨ ਨਾਲ ਸੰਘਰਸ਼ ਕੀਤਾ ਜਾਵੇਗਾ। ਜਦੋਂ ਤੱਕ ਬ੍ਰਿਜ ਭੂਸ਼ਨ ਦੀ ਗ੍ਰਿਫ਼ਤਾਰੀ ਨਹੀਂ ਹੋ ਜਾਂਦੀ, ਉਦੋਂ ਤੱਕ ਖਾਪਾਂ ਦੀ ਸੰਘਰਸ਼ ਨੂੰ ਹਮਾਇਤ ਜਾਰੀ ਰਹੇਗੀ।





News Source link

- Advertisement -

More articles

- Advertisement -

Latest article