35.4 C
Patiāla
Saturday, April 20, 2024

ਮਾਨ ਨੇ ਕੇਂਦਰੀ ਪੂਲ ਤੋਂ ਸੂਬੇ ਲਈ ਵਾਧੂ ਬਿਜਲੀ ਦੀ ਮੰਗ ਕੀਤੀ

Must read


ਚੰਡੀਗੜ੍ਹ, 6 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੇ ਝੋਨੇ ਦੇ ਸੀਜ਼ਨ ਕਾਰਨ ਬਿਜਲੀ ਦੀ ਭਾਰੀ ਮੰਗ ਨੂੰ ਪੂਰਾ ਕਰਨ ਲਈ ਕੇਂਦਰੀ ਪੂਲ ਤੋਂ ਸੂਬੇ ਨੂੰ ਵਾਧੂ ਬਿਜਲੀ ਮੁਹੱਈਆ ਕਰਵਾਉਣ ਲਈ ਕੇਂਦਰੀ ਬਿਜਲੀ ਮੰਤਰੀ ਆਰਕੇ ਸਿੰਘ ਨੂੰ ਪੱਤਰ ਭੇਜਿਆ ਹੈ। ਪੱਤਰ ਵਿੱਚ ਸ੍ਰੀ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਸੂਬੇ ਨੂੰ 15 ਜੂਨ ਤੋਂ 15 ਅਕਤੂਬਰ ਤੱਕ 1,000 ਮੈਗਾਵਾਟ ਦੀ ਚੌਵੀ ਘੰਟੇ ਬਿਜਲੀ ਦੇਣ ਦੀ ਯਕੀਨੀ ਲੋੜ ਹੈ।





News Source link

- Advertisement -

More articles

- Advertisement -

Latest article