41.4 C
Patiāla
Monday, May 6, 2024

ਅਮਰੀਕੀ ਰਾਸ਼ਟਰਪਤੀ ਦੇ ਪਰਿਵਾਰ ਨੇ ਮੋਦੀ ਨੂੰ ਰਾਤ ਦੀ ਰੋਟੀ ਲਈ ਸੱਦਿਆ

Must read


ਵਾਸ਼ਿੰਗਟਨ, 13 ਜੂਨ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦਾ ਪਰਿਵਾਰ 21 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਰਾਤ ਦੀ ਰੋਟੀ ਦੀ ਮੇਜ਼ਬਾਨੀ ਕਰਨ ਦੀ ਯੋਜਨਾ ਬਣਾ ਰਿਹਾ ਹੈ ਅਤੇ ਇੱਕ ਦਿਨ ਬਾਅਦ ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ਵ੍ਹਾਈਟ ਹਾਊਸ ਵਿੱਚ ਰਾਤਰੀ ਭੋਜ ਹੋਵੇਗਾ। ਅਮਰੀਕਾ ਦੇ ਇਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜੋਅ ਬਾਇਡਨ ਅਤੇ ਅਮਰੀਕਾ ਦੀ ਪ੍ਰਥਮ ਮਹਿਲਾ ਜਿਲ ਬਾਇਡਨ ਨੇ ਮੋਦੀ ਨੂੰ ਸਰਕਾਰੀ ਦੌਰੇ ਲਈ ਸੱਦਾ ਦਿੱਤਾ ਹੈ।





News Source link

- Advertisement -

More articles

- Advertisement -

Latest article