23.9 C
Patiāla
Friday, May 3, 2024

ਮਨੀਪੁਰ ’ਚ ਹਿੰਸਾ ਜਾਰੀ: ਇੰਫਾਲ ’ਚ ਕਈ ਘਰ ਸਾੜੇ, ਸ਼ਰਾਰਤੀ ਅਨਸਰਾਂ ਤੇ ਸੁਰੱਖਿਆ ਬਲਾਂ ਵਿਚਾਲੇ ਝੜਪ

Must read


ਇੰਫਾਲ, 15 ਜੂਨ

ਮਨੀਪੁਰ ਵਿੱਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਤੇ ਰਾਜ ਦੀ ਰਾਜਧਾਨੀ ਇੰਫਾਲ ’ਚ ਸ਼ਰਾਰਤੀ ਅਨਸਰਾਂ ਨੇ ਕਈ ਘਰਾਂ ਨੂੰ ਅੱਗ ਲਗਾ ਦਿੱਤੀ। ਸੁਰੱਖਿਆ ਬਲਾਂ ਅਤੇ ਸ਼ਰਾਰਤੀ ਅਨਸਰਾਂ ਵਿਚਾਲੇ ਝੜਪ ਵੀ ਹੋਈ, ਜਿਸ ਦੌਰਾਨ ਅੱਥਰੂ ਗੈਸ ਦੇ ਗੋਲੇ ਦਾਗੇ ਗਏ।



News Source link

- Advertisement -

More articles

- Advertisement -

Latest article