28.1 C
Patiāla
Sunday, May 12, 2024

ਮੋਗਾ ’ਚ ਸਰਾਫ਼ ਦੀ ਹੱਤਿਆ ਕਰਕੇ ਗਹਿਣੇ ਲੁੱਟਣ ਵਾਲੇ ਗਰੋਹ ਦੇ 3 ਮੈਂਬਰ ਪਟਨਾ ਤੋਂ ਕਾਬੂ

Must read


ਮਹਿੰਦਰ ਸਿੰਘ ਰੱਤੀਆਂ

ਮੋਗਾ, 18 ਜੂਨ

ਪੰਜਾਬ ਪੁਲੀਸ ਅਤੇ ਏਜੀਟੀਐਫ਼ ਦੀਆਂ ਟੀਮਾਂ ਨੇ ਮੋਗਾ ਵਿੱਚ ਸਰਾਫ਼ ਪਰਮਿੰਦਰ ਸਿੰਘ ਉਰਫ਼ ਵਿੱਕੀ ਦੀ ਹੱਤਿਆ ਕਰਕੇ ਗਹਿਣੇ ਲੁੱਟਣ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਬਿਹਾਰ ਪੁਲੀਸ ਦੇ ਸਹਿਯੋਗ ਨਾਲ ਪਟਨਾ ਤੋਂ ਕਾਬੂ ਕੀਤਾ ਹੈ। ਪੁਲੀਸ ਸੂਤਰਾਂ ਮੁਤਾਬਕ ਇਸ ਕਾਂਡ ਵਿਚ ਲੋੜੀਂਦਾ ਚੌਥਾ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।





News Source link

- Advertisement -

More articles

- Advertisement -

Latest article