40.6 C
Patiāla
Saturday, May 11, 2024

ਮੀਂਹ ਕਾਰਨ ਰਾਜਸਥਾਨ ਦੇ ਹਸਪਤਾਲ ਵਿੱਚ ਪਾਣੀ ਭਰਿਆ, 30 ਲੋਕਾਂ ਨੂੰ ਬਚਾਇਆ

Must read


ਜੈਪੁਰ, 19 ਜੂਨ

ਰਾਜਸਥਾਨ ਵਿੱਚ ਚੱਕਰਵਾਤੀ ਤੂਫ਼ਾਨ ਦੌਰਾਨ ਦੋ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਅਜਮੇਰ ਦੇ ਸਰਕਾਰੀ ਹਸਪਤਾਲ ਵਿੱਚ ਪਾਣੀ ਭਰ ਗਿਆ, ਜਦੋਂਕਿ ਪਾਲੀ ਤੇ ਜਲੌਰ ਜ਼ਿਲ੍ਹਿਆਂ ਵਿੱਚ ਲਗਪਗ 30 ਲੋਕਾਂ ਨੂੰ ਬਚਾਇਆ ਗਿਆ ਹੈ। ਗੁਆਂਢੀ ਸੂਬੇ ਗੁਜਰਾਤ ਵਿੱਚ 15 ਜੂਨ ਨੂੰ ਆਏ ਚੱਕਰਵਾਤੀ ਤੂਫ਼ਾਨ ਬਿਪਰਜੁਆਏ ਦਾ ਅਸਰ ਰਾਜਸਥਾਨ ਵਿੱਚ ਵੀ ਪਿਆ ਅਤੇ ਸੂਬੇ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਕਾਰਨ ਰਾਜਸਥਾਨ ਦੇ ਜਲੌਰ, ਸਿਰੋਹੀ, ਬਾੜਮੇਰ ਤੇ ਪਾਲੀ ਜ਼ਿਲ੍ਹਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਬਹੁਤੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ ਅਤੇ ਕਈ ਪਿੰਡਾਂ ਨਾਲ ਸੰਪਰਕ ਟੁੱਟ ਚੁੱਕਿਆ ਹੈ। -ਪੀਟੀਆਈ



News Source link

- Advertisement -

More articles

- Advertisement -

Latest article