22 C
Patiāla
Thursday, May 2, 2024

ਜੀਡੀਪੀ ਅਧਾਰਿਤ ਵਿਕਾਸ ਦਰ 6.5 ਫੀਸਦ ਰਹਿਣ ਦਾ ਅਨੁਮਾਨ: ਦਾਸ

Must read


ਮੁੰਬਈ, 25 ਜੂਨ

ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਚਾਲੂ ਵਿੱਤੀ ਸਾਲ ਵਿੱਚ ਜੀਡੀਪੀ ਅਧਾਰਿਤ ਵਿਕਾਸ ਦਰ 6.5 ਫੀਸਦ ਰਹਿਣ ਦਾ ਭਰੋਸਾ ਜਤਾਇਆ ਹੈ। ਦਾਸ ਨੇ ਕਿਹਾ ਕਿ ਉਨ੍ਹਾਂ ਕਈ ਪਹਿਲੂਆਂ ’ਤੇ ਗੌਰ ਕਰਨ ਮਗਰੋਂ ਵਿਕਾਸ ਦਰ ਦਾ ਅਨੁਮਾਨ ਲਾਇਆ ਹੈ ਤੇ ‘ਇਸ ਟੀਚੇ ਨੂੰ ਹਾਸਲ ਕਰਨ ਦੀ ਪੂਰੀ ਉਮੀਦ ਹੈ।’ ਉਨ੍ਹਾਂ ਕਿਹਾ ਕਿ ਉਹ ਖਪਤਕਾਰ ਕੀਮਤ ਸੂਚਕ ਅੰਕ ਅਧਾਰਿਤ ਮਹਿੰਗਾਈ ਨੂੰ 4 ਫੀਸਦ ’ਤੇ ਲਿਆਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਆਸ ਜਤਾਈ ਕਿ ਮੌਨਸੂਨ ਐਤਕੀਂ ਆਮ ਵਾਂਗ ਰਹੇਗਾ, ਪਰ ਉਨ੍ਹਾਂ ਅਲ-ਨੀਨੋ ਨੂੰ ਲੈ ਕੇ ਫਿਕਰ ਜਤਾਇਆ, ਜਿਸ ਦਾ ਸਿੱਧਾ ਅਸਰ ਖੁਰਾਕੀ ਮਹਿੰਗਾਈ ’ਤੇ ਪੈ ਸਕਦਾ ਹੈ। –ਪੀਟੀਆਈ



News Source link

- Advertisement -

More articles

- Advertisement -

Latest article