27.8 C
Patiāla
Thursday, May 2, 2024

ਮੂਸੇਵਾਲਾ ਕਤਲ: ਬਲਕੌਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਨੂੰ ਕਮਜ਼ੋਰ ਕਰਾਰ ਦਿੱਤਾ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 28 ਜੂਨ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੁੱਤ ਦੇ ਕਤਲ ਤੋਂ 395 ਦਿਨਾਂ ਬਾਅਦ ਟਵੀਟ ਕਰਦਿਆਂ ਅੱਜ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਖੁੱਲੇਆਮ ਮੀਡੀਆ ਨੂੰ ਇੰਟਰਵਿਊ ਦੇ ਕੇ ਪੰਜਾਬ ਸਰਕਾਰ ਨੂੰ ਚੁਣੌਤੀ ਦੇ ਰਹੇ ਹਨ ਪਰ ਭਗਵੰਤ ਮਾਨ ਦੀ ਸਰਕਾਰ ਕੁੱਝ ਨਹੀਂ ਕਰ ਰਹੀ। ਉਨ੍ਹਾਂ ਕਿਹਾ ਇਸ ਤੋਂ ਜਾਪਦਾ ਹੈ ਕਿ ਸਰਕਾਰ ਕੁੱਝ ਕਰਨਾ ਨਹੀਂ ਚਾਹੁੰਦੀ ਜਾਂ ਹਕੂਮਤ ਗੈਂਗਸਟਾਰਾਂ ਖ਼ਿਲਾਫ਼ ਕਮਜ਼ੋਰ ਹੋ ਗਈ ਹੈ।





News Source link

- Advertisement -

More articles

- Advertisement -

Latest article