35.6 C
Patiāla
Friday, May 3, 2024

ਪੰਜਾਬ ਸਰਕਾਰ ਖਰੀਦੇਗੀ ਥਰਮਲ ਪਲਾਂਟ: ਮਾਨ – punjabitribuneonline.com

Must read


ਚੰਡੀਗੜ੍ਹ, 1 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸੂਬਾ ਸਰਕਾਰ ਰਾਜ ਵਿੱਚ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦੇਗੀ। ਸ੍ਰੀ ਮਾਨ ਨੇ ਅੱਗੇ ਕਿਹਾ ਕਿ ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ। ਸ੍ਰੀ ਮਾਨ ਨੇ ਟਵੀਟ ਵਿੱਚ ਕਿਹਾ, ‘ਪੰਜਾਬੀਆਂ ਨਾਲ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ। ਪੰਜਾਬ ਸਰਕਾਰ ਸੂਬੇ ਵਿੱਚ ਇੱਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ। ਇਸ ਦੇ ਵੇਰਵੇ ਛੇਤੀ ਸਾਂਝੇ ਕੀਤੇ ਜਾਣਗੇ।’



News Source link

- Advertisement -

More articles

- Advertisement -

Latest article