38 C
Patiāla
Friday, May 3, 2024

ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ

Must read


ਜੋਗਿੰਦਰ ਸਿੰਘ ਮਾਨ/ ਏਜੰਸੀ

ਮਾਨਸਾ/ਨਵੀਂ ਦਿੱਲੀ, 4 ਜੁਲਾੲੀ
ਭਾਜਪਾ ਨੇ ਸੁਨੀਲ ਜਾਖੜ ਨੂੰ ਪਾਰਟੀ ਦੀ ਪੰਜਾਬ ਇਕਾੲੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਪਾਰਟੀ ਦੇ ਸਹਾਇਕ ਮੀਡੀਆ ਸਲਾਹਕਾਰ ਹਰਦੇਵ ਸਿੰਘ ਉੱਭਾ ਨੇ ਇਸ ਦੀ ਪੁਸ਼ਟੀ ਵੀ ਕੀਤੀ ਹੈ।ੳੁਨ੍ਹਾਂ ਤੋਂ ਇਲਾਵਾ, ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਤੇ ਬਾਬੂਲਾਲ ਮਰਾਂਡੀ ਨੂੰ ਕ੍ਰਮਵਾਰ ਤਿਲੰਗਾਨਾ ਤੇ ਝਾਰਖੰਡ ਵਿੱਚ ਭਾਜਪਾ ਪ੍ਰਧਾਨ ਨਿਯੁਕਤ ਕੀਤਾ ਹੈ।



News Source link
#ਸਨਲ #ਜਖੜ #ਪਜਬ #ਭਜਪ #ਦ #ਪਰਧਨ #ਨਯਕਤ

- Advertisement -

More articles

- Advertisement -

Latest article