44.5 C
Patiāla
Tuesday, May 21, 2024

ਡਾ. ਵਾਂਦਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਚੇਅਰਮੈਨ ਨਿਯੁਕਤ

Must read


ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 8 ਜੁਲਾਈ

ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਦੇ ਬੋਰਡ ਆਫ਼ ਮੈਨੇਜਮੈਂਟ ਦਾ ਚੇਅਰਮੈਨ ਉੱਘੇ ਕਾਰਡਿਆਲੋਜਿਸਟ ਡਾ. ਗੁਰਪ੍ਰੀਤ ਸਿੰਘ ਵਾਂਦਰ ਨੂੰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਵਾਂਦਰ ਨੂੰ ਬੋਰਡ ਆਫ਼ ਮੈਨੇਜਮੈਂਟ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਡਾ. ਵਾਂਦਰ ਦੀ ਅਗਵਾਈ ’ਚ ਨਵੀਆਂ ਉਚਾਈਆਂ ਨੂੰ ਛੂਹੇਗੀ। ਜ਼ਿਕਰਯੋਗ ਹੈ ਕਿ ਡਾ. ਗੁਰਪ੍ਰੀਤ ਸਿੰਘ ਵਾਂਦਰ ਦੀ ਨਿਯੁਕਤੀ ਦੀ ਮਿਆਦ ਪੰਜ ਸਾਲਾਂ ਦੀ ਹੋਵੇਗੀ।



News Source link

- Advertisement -

More articles

- Advertisement -

Latest article