38 C
Patiāla
Friday, May 3, 2024

ਪਾਕਿਸਤਾਨ: ਅਫ਼ਗ਼ਾਨ ਗਾਇਕਾ ਹਸੀਬਾ ਨੂਰੀ ਦੀ ਗੋਲੀਆਂ ਮਾਰ ਕੇ ਹੱਤਿਆ

Must read


ਪੰਜਾਬੀ ਟੑਿਬਿਊਨ ਵੈੱਬ ਡੈਸਕ
ਚੰਡੀਗੜ੍ਹ, 17 ਜੁਲਾਈ
ਅਫ਼ਗ਼ਾਨ ਗਾਇਕਾ ਹਸੀਬਾ ਨੂਰੀ ਨੂੰ ਐਤਵਾਰ ਨੂੰ ਪਾਕਿਸਤਾਨ ਦੇ ਖੈ਼ਬਰ ਪਖ਼ਤੂਨਖਵਾ ਦੇ ਕੁਜ਼ਾ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਮਾਰ ਦਿੱਤਾ। 38 ਸਾਲਾ ਗਾਇਕਾ ਨੇ ਸਾਲ 2021 ਵਿੱਚ ਅਫ਼ਗ਼ਾਨਿਸਤਾਨ ਵਿਚੋਂ ਤਾਲਬਿਾਨ ਹਕੂਮਤ ਤੋਂ ਭੱਜ ਕੇ ਪਾਕਿਸਤਾਨ ਵਿੱਚ ਸ਼ਰਨ ਲਈ ਸੀ।



News Source link
#ਪਕਸਤਨ #ਅਫਗਨ #ਗਇਕ #ਹਸਬ #ਨਰ #ਦ #ਗਲਆ #ਮਰ #ਕ #ਹਤਆ

- Advertisement -

More articles

- Advertisement -

Latest article