24.2 C
Patiāla
Monday, April 29, 2024

ਸੰਸਦ ਦੇ ਮੌਨਸੂਨ ਸੈਸ਼ਨ ’ਚ ਸਰਕਾਰ ਨੂੰ ਘੇਰਨ ਲਈ ‘ਇੰਡੀਆਂ’ ਦੀ ਮੀਟਿੰਗ ਵੀਰਵਾਰ ਨੂੰ

Must read


ਨਵੀਂ ਦਿੱਲੀ, 19 ਜੁਲਾਈ
ਵਿਰੋਧੀ ਪਾਰਟੀਆਂ ਦੇ ਨਵੇਂ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ)’ ਦੇ ਨੇਤਾ ਸੰਸਦ ਦੇ ਮੌਨਸੂਨ ਸੈਸ਼ਨ ‘ਚ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਉਣ ਲਈ ਵੀਰਵਾਰ ਨੂੰ ਆਪਣੀ ਪਹਿਲੀ ਬੈਠਕ ਕਰਨਗੇ। ਸੂਤਰਾਂ ਨੇ ਦੱਸਿਆ ਕਿ ਵਿਰੋਧੀ ਗਠਜੋੜ ਦੀ ਬੈਠਕ 20 ਜੁਲਾਈ ਨੂੰ ਸਵੇਰੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਚੈਂਬਰ ‘ਚ ਹੋਵੇਗੀ। ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ।



News Source link

- Advertisement -

More articles

- Advertisement -

Latest article