40.4 C
Patiāla
Thursday, May 9, 2024

ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ – punjabitribuneonline.com

Must read


ਨਵੀਂ ਦਿੱਲੀ, 20 ਜੁਲਾਈ
ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ 21 ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ। ਰਾਹੁਲ ਨੇ ਆਪਣੀ ਪਟੀਸ਼ਨ ’ਚ ਗੁਜਰਾਤ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ ਜਿਨ੍ਹਾਂ ’ਚ ਉਸ ਨੂੰ ਮੋਦੀ ਉਪ ਨਾਮ ਵਾਲੀ ਟਿੱਪਣੀ ਦੇ ਕੇਸ ’ਚ ਸਜ਼ਾ ਸੁਣਾਈ ਗਈ ਹੈ। ਜਸਟਿਸ ਬੀਆਰ ਗਵਈ ਤੇ ਜਸਟਿਸ ਪੀਕੇ ਮਿਸ਼ਰਾ ਦਾ ਬੈਂਚ ਇਸ ਮਾਮਲੇ ’ਤੇ ਸੁਣਵਾਈ ਕਰ ਸਕਦਾ ਹੈ। -ਪੀਟੀਆਈ



News Source link

- Advertisement -

More articles

- Advertisement -

Latest article