24 C
Patiāla
Friday, May 3, 2024

ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤ ਵੱਲੋਂ ਜਿੱਤ ਨਾਲ ਸ਼ੁਰੂਆਤ; ਚੀਨ ਨੂੰ 7-2 ਨਾਲ ਹਰਾਇਆ

Must read


ਚੇਨੱਈ, 3 ਅਗਸਤ

ਭਾਰਤ ਨੇ ਚੀਨ ਨੂੰ 7-2 ਨਾਲ ਹਰਾ ਕੇ ਅੱਜ ਇੱਥੇ ਏਸ਼ੀਅਨ ਚੈਂਪੀਅਨਜ਼ ਟਰਾਫੀ (ਏਸੀਟੀ) ਵਿੱਚ ਆਪਣੀ ਮੁਹਿੰਮ ਦੀ ਜੇਤੂ ਸ਼ੁਰੂਆਤ ਕੀਤੀ ਹੈ। ਇੱਥੇ ਮੇਅਰ ਰਾਧਾਕ੍ਰਿਸ਼ਨਨ ਹਾਕੀ ਸਟੇਡੀਅਮ ਵਿੱਚ ਚੀਨ ਖ਼ਿਲਾਫ਼ ਖੇਡੇ ਗਏ ਮੈਚ ’ਚ ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ, ਸੁਖਜੀਤ, ਆਕਾਸ਼ਦੀਪ ਅਤੇ ਮਨਦੀਪ ਨੇ ਗੋਲ ਦਾਗੇ। ਇਸ ਤੋਂ ਪਹਿਲਾਂ ਹੋਏ ਇਕ ਹੋਰ ਮੈਚ ਵਿੱਚ ਮਲੇਸ਼ੀਆ ਨੇ ਪਾਕਿਸਤਾਨ ਨੂੰ 3-1 ਨਾਲ ਅਤੇ ਮੌਜੂਦਾ ਚੈਂਪੀਅਨ ਦੱਖਣੀ ਕੋਰੀਆ ਨੇ ਜਪਾਨ ਨੂੰ 2-1 ਨਾਲ ਹਰਾ ਕੇ ਆਪਣੀ ਮੁਹਿੰਮ ਦੀ ਜੇਤੂ ਸ਼ੁਰੂਆਤ ਕੀਤੀ। -ਪੀਟੀਆਈ

 



News Source link

- Advertisement -

More articles

- Advertisement -

Latest article