38.6 C
Patiāla
Monday, June 24, 2024

ਤੋਸ਼ਾਖਾਨਾ ਮਾਮਲੇ ’ਚ ਪਾਕਿਸਤਾਨ ਦੀ ਅਦਾਲਤ ਨੇ ਇਮਰਾਨ ਖ਼ਾਨ ਨੂੰ 3 ਸਾਲ ਦੀ ਸਜ਼ਾ ਸੁਣਾਈ, ਸਾਬਕਾ ਪ੍ਰਧਾਨ ਮੰਤਰੀ ਲਾਹੌਰ ਤੋਂ ਗ੍ਰਿਫ਼ਤਾਰ – punjabitribuneonline.com

Must read


ਇਸਲਾਮਾਬਾਦ, 5 ਅਗਸਤ

ਪਾਕਿਸਤਾਨ ਦੀ ਇੱਕ ਹੇਠਲੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਤੋਹਫ਼ੇ ਵੇਚਣ(ਤੋਸ਼ੇਖ਼ਾਨ ਘਪਲਾ ਮਾਮਲਾ) ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਸਥਾਨਕ ਮੀਡੀਆ ਚੈਨਲਾਂ ਨੇ ਅੱਜ ਦੱਸਿਆ ਕਿ ਕਾਨੂੰਨੀ ਮਾਹਰਾਂ ਦਾ ਕਹਿਣਾ ਹੈ ਕਿ ਇਸ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਨਾਲ ਖਾਨ ਦੇ ਨਵੰਬਰ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਰਾਸ਼ਟਰੀ ਚੋਣਾਂ ਵਿੱਚ ਹਿੱਸਾ ਲੈਣ ਦੀਆਂ ਸੰਭਾਵਨਾਵਾਂ ਖਤਮ ਹੋ ਸਕਦੀਆਂ ਹਨ। ਇਸ ਦੌਰਾਨ ਲਾਹੌਰ ਦੀ ਪੁਲੀਸ ਨੇ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।News Source link

- Advertisement -

More articles

- Advertisement -

Latest article