24.7 C
Patiāla
Tuesday, April 22, 2025

ਧਾਰਾ-370 ਖ਼ਤਮ ਕਰਨ ਦੇ 4 ਸਾਲ ਪੂਰੇ ਹੋਣ ’ਤੇ ਮਹਬਿੂਬਾ ਤੇ ਪੀਡੀਪੀ ਦੇ ਕਈ ਨੇਤਾ ਨਜ਼ਰਬੰਦ

Must read


ਸ੍ਰੀਨਗਰ, 5 ਅਗਸਤ

ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਬਿੂਬਾ ਮੁਫ਼ਤੀ ਨੇ ਅੱਜ ਦਾਅਵਾ ਕੀਤਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਕੁਝ ਸੀਨੀਅਰ ਆਗੂ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕੀਤੇ ਜਾਣ ਦੇ ਚਾਰ ਸਾਲ ਪੂਰੇ ਹੋਣ ’ਤੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ, ਜਦਕਿ ਕਈਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਤਰ੍ਹਾਂ ਪਾਰਟੀ ਦਾ ਦਫ਼ਤਰ ਵੀ ਸੀਲ ਕਰਨ ਦਾ ਦੋਸ਼ ਲਗਾਏ ਗਏ ਹਨ। ਇਸੇ ਦੌਰਾਨ ਫਾਰੂਕ ਅਬਦੁੱਲਾ ਦੀ ਅਗਵਾਈ ਵਾਲੀ ਨੈਸ਼ਨਲ ਕਾਨਫਰੰਸ ਦੇ ਦਫ਼ਤਰ ਨੂੰ ਵੀ ਸੀਲ ਕਰਨ ਦੀਆਂ ਰਿਪੋਰਟਾਂ ਹਨ।



News Source link

- Advertisement -

More articles

- Advertisement -

Latest article