38.6 C
Patiāla
Monday, June 24, 2024

ਇਮਰਾਨ ਖਾਨ ਨੂੰ ‘ਅਟਕ’ ਜੇਲ੍ਹ ਵਿੱਚ ਨਹੀਂ ‘ਅਡਿਆਲਾ’ ਜੇਲ੍ਹ ’ਚ ਰੱਖਣ ਦੇ ਸਨ ਹੁਕਮ: ਰਿਪੋਰਟ

Must read


ਇਸਲਾਮਾਬਾਦ, 6 ਅਗਸਤ

ਤੋਸ਼ਾਖਾਨਾ ਭ੍ਰਿਸ਼ਟਾਚਾਰ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ ਗ੍ਰਿਫ਼ਤਾਰ ਕੀਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਉੱਚ ਸੁਰੱਖਿਆ ਵਾਲੀ ਅਟਕ ਜੇਲ੍ਹ ਵਿੱਚ ਰੱਖਿਆ ਗਿਆ ਹੈ, ਹਾਲਾਂਕਿ ਰੋਜ਼ਨਾਮਚਾ ‘ਡਾਅਨ’ ਦੀ ਇਕ ਰਿਪੋਰਟ ਮੁਤਾਬਕ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਦੀ ਕੋਰਟ ਵੱਲੋਂ ਜਾਰੀ ਹੁਕਮਾਂ ਵਿੱਚ ਇਮਰਾਨ ਨੂੰ ‘ਅਡਿਆਲਾ’ ਜੇਲ੍ਹ ਵਿੱਚ ਰੱਖਣ ਦੇ ਹੁਕਮ ਕੀਤੇ ਗਏ ਸਨ। ਇਹੀ ਨਹੀਂ ਕੋਰਟ ਨੇ ਇਸਲਾਮਾਬਾਦ ਦੇ ਪੁਲੀਸ ਮੁਖੀ ਨੂੰ ਹੁਕਮ ਦਿੱਤੇ ਸਨ ਕਿ ਉਹ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਨੂੰ ਗ੍ਰਿਫ਼ਤਾਰ ਕਰਨ, ਪਰ ਇਸ ਦੀ ਥਾਂ ਪੰਜਾਬ ਪੁਲੀਸ ਨੇ ਸਾਬਕਾ ਵਜ਼ੀਰੇ ਆਜ਼ਮ ਨੂੰ ਗ੍ਰਿਫ਼ਤਾਰ ਕੀਤਾ। -ਪੀਟੀਆਈNews Source link

- Advertisement -

More articles

- Advertisement -

Latest article