38.6 C
Patiāla
Monday, June 24, 2024

ਦਿੱਲੀ ਸੇਵਾ ਬਿੱਲ ਰਾਜ ਸਭਾ ਵਿੱਚ ਪਾਸ

Must read


ਨਵੀਂ ਦਿੱਲੀ, 7 ਅਗਸਤ

ਦਿੱਲੀ ਸੇਵਾ ਬਿੱਲ ਅੱਜ ਰਾਜ ਸਭਾ ਵਿੱਚ ਜ਼ੁਬਾਨੀ ਵੋਟਿੰਗ ਨਾਲ ਪਾਸ ਨਹੀਂ ਹੋ ਸਕਿਆ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿਚ ਬਹਿਸ ਦਾ ਜਵਾਬ ਦਿੱਤਾ ਪਰ ਵਿਰੋਧੀ ਧਿਰਾਂ ਦੇ ਇਤਰਾਜ਼ ਤੋਂ ਬਾਅਦ ਇਸ ਬਿੱਲ ’ਤੇ ਵੋਟਿੰਗ ਕਰਵਾਈ ਜਾਵੇਗੀ। ਰਾਜ ਸਭਾ ਵਿਚ ਵੋਟਿੰਗ ਕਰਵਾਉਣ ਵਾਲੀਆਂ ਮਸ਼ੀਨਾਂ ਖਰਾਬ ਹੋ ਗਈਆਂ ਹਨ ਜਿਸ ਕਰ ਕੇ ਹੁਣ ਪਰਚੀ ਜ਼ਰੀਏ ਵੋਟਿੰਗ ਕਰਵਾਈ ਜਾਵੇਗੀ।



News Source link

- Advertisement -

More articles

- Advertisement -

Latest article