37.9 C
Patiāla
Wednesday, June 19, 2024

ਪੁਣਛ: ਐੱਲਓਸੀ ’ਤੇ ਘੁਸਪੈਠ ਨਾਕਾਮ, ਦੋ ਅਤਿਵਾਦੀ ਮਾਰੇ

Must read


ਪੁਣਛ/ਜੰਮੂ, 7 ਅਗਸਤ

ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐੱਲਓਸੀ) ਦੀ ਰਾਖੀ ਕਰ ਰਹੇ ਫੌਜ ਦੇ ਜਵਾਨਾਂ ਨੇ ਐਤਵਾਰ ਦੇਰ ਰਾਤ ਸਰਹੱਦ ਪਾਰ ਤੋਂ ਅਤਿਵਾਦੀਆਂ ਦੀ ਘੁਸਪੈਠ ਨੂੰ ਨਾਕਾਮ ਕਰ ਦਿੱਤਾ, ਜਿਸ ਤੋਂ ਬਾਅਦ ਦੋਵਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਦੋ ਅਤਿਵਾਦੀ ਮਾਰੇ ਗਏ। ਦੇਗਵਾਰ ਸੈਕਟਰ ‘ਚ ਜਵਾਨਾਂ ਨੇ ਕੁਝ ਅਤਿਵਾਦੀਆਂ ਨੂੰ ਹਨੇਰੇ ਦਾ ਲਾਹਾ ਲੈਂਦਿਆਂ ਸਰਹੱਦ ਪਾਰ ਤੋਂ ਘੁਸਪੈਠ ਕਰਦੇ ਦੇਖਿਆ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ‘ਚ ਦੋ ਅਤਿਵਾਦੀਆਂ ਦੇ ਮਾਰੇ ਜਾਣ ਦੀ ਸੰਭਾਵਨਾ ਹੈ ਪਰ ਹਾਲੇ ਤੱਕ ਅਤਿਵਾਦੀਆਂ ਦੀਆਂ ਲਾਸ਼ਾਂ ਨਹੀਂ ਮਿਲੀਆਂ।News Source link

- Advertisement -

More articles

- Advertisement -

Latest article