30.5 C
Patiāla
Thursday, May 2, 2024

ਭਾਜਪਾ ਸੰਸਦੀ ਦਲ ਦੀ ਬੈਠਕ: ਸਮਾਜਿਕ ਨਿਆਂ ਦੀ ਗੱਲ ਕਰਨ ਵਾਲਿਆਂ ਨੇ ਵੰਸ਼ਵਾਦ ਤੇ ਭ੍ਰਿਸ਼ਟਾਚਾਰ ਨਾਲ ਦੇਸ਼ ਨੂੰ ਢਾਹ ਲਗਾਈ: ਮੋਦੀ

Must read


ਨਵੀਂ ਦਿੱਲੀ, 8 ਅਗਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਸੰਸਦੀ ਦਲ ਦੀ ਮੀਟਿੰਗ ਵਿੱਚ ਕਿਹਾ ਕਿ ਜਿਹੜੇ ਲੋਕ ਸਮਾਜਿਕ ਨਿਆਂ ਦੀ ਗੱਲ ਕਰਦੇ ਹਨ, ਉਨ੍ਹਾਂ ਨੇ ਵੰਸ਼ਵਾਦ ਤੇ ਭ੍ਰਿਸ਼ਟ ਰਾਜਨੀਤੀ ਰਾਹੀਂ ਇਸ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਇਆ ਹੈ। ਵਿਰੋਧੀ ਗਠਜੋੜ ਆਪਸੀ ਭਰੋਸੇ ਦੀ ਘਾਟ ਨਾਲ ਜੂਝ ਰਿਹਾ ਹੈ।



News Source link

- Advertisement -

More articles

- Advertisement -

Latest article