38 C
Patiāla
Sunday, May 5, 2024

ਮੋਦੀ ਨੇ ਮੱਧ ਪ੍ਰਦੇਸ਼ ’ਚ ਰਵੀਦਾਸ ਮੰਦਰ ਦਾ ਨੀਂਹ ਪੱਥਰ ਰੱਖਿਆ

Must read


ਸਾਗਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦੇ ਪਿੰਡ ਬੜਤੁਮਾ ’ਚ ਗੁਰੂ ਰਵੀਦਾਸ ਨੂੰ ਸਮਰਪਿਤ ਮੰਦਰ ਅਤੇ ਯਾਦਗਾਰ ਦਾ ਨੀਂਹ ਪੱਥਰ ਰੱਖਿਆ। ਮੋਦੀ ਨੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਰਾਜਪਾਲ ਮੰਗੂਭਾਈ ਪਟੇਲ ਅਤੇ ਕੇਂਦਰੀ ਮੰਤਰੀ ਵੀਰੇਂਦਰ ਕੁਮਾਰ ਦੀ ਹਾਜ਼ਰੀ ’ਚ ਭੂਮੀ ਪੂਜਨ ਵੀ ਕੀਤਾ। ਪ੍ਰਧਾਨ ਮੰਤਰੀ ਨੇ 100 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਯਾਦਗਾਰ ਅਤੇ ਮੰਦਰ ਦੇ ਮਾਡਲ ਦਾ ਨਿਰੀਖਣ ਵੀ ਕੀਤਾ। -ਪੀਟੀਆਈ



News Source link

- Advertisement -

More articles

- Advertisement -

Latest article