37.4 C
Patiāla
Wednesday, May 15, 2024

ਅਮਰੀਕੀ ਸਿੱਖ ਨੇ ਪੱਗ ਤੇ ਦਾੜ੍ਹੀ ਨਾਲ ਮਰੀਨ ਟਰੇਨਿੰਗ ਪੂਰੀ ਕੀਤੀ

Must read


ਵਾਸ਼ਿੰਗਟਨ, 14 ਅਗਸਤ

ਅਮਰੀਕਾ ਦੇ ਇਤਿਹਾਸ ਵਿੱਚ ਪਹਿਲੀ ਵਾਰ 21 ਸਾਲਾ ਸਿੱਖ ਮਰੀਨ ਨੇ ਦਸਤਾਰ ਸਜਾ ਕੇ ਅਤੇ ਦਾੜ੍ਹੀ ਰੱਖ ਕੇ ਅਮਰੀਕੀ ਮਰੀਨ ਕੋਰ ਦੀ ਸਿਖਲਾਈ ਪੂਰੀ ਕੀਤੀ ਹੈ। ਵਾਸ਼ਿੰਗਟਨ ਟਾਈਮਜ਼ ਦੀ ਰਿਪੋਰਟ ਅਨੁਸਾਰ ਜਸਕੀਰਤ ਸਿੰਘ ਨੇ ਸਿੱਖ ਧਰਮ ਵਿੱਚ ਪਵਿੱਤਰ ਮੰਨੇ ਜਾਂਦੇ ਪ੍ਰਤੀਕਾਂ ਦਾ ਤਿਆਗ ਕੀਤੇ ਬਿਨਾਂ ਸਾਂ ਡਿਏਗੋ ਸਥਿਤ ਕੇਂਦਰ ਵਿੱਚ ਸਫਲਤਾਪੂਰਵਕ ਆਪਣੀ ਸਿਖਲਾਈ ਪੂਰੀ ਕੀਤੀ। ਸੰਘੀ ਅਦਾਲਤ ਨੇ ਇਸ ਸਾਲ ਅਪਰੈਲ ਵਿੱਚ ਫੌਜ ਵਿੱਚ ਭਰਤੀ ਹੋਣ ਵਾਲਿਆਂ ਨੂੰ ਧਾਰਮਿਕ ਵਿਸ਼ਵਾਸਾਂ ਨੂੰ ਛੋਟ ਦੇਣ ਦਾ ਹੁਕਮ ਦਿੱਤਾ ਸੀ।



News Source link

- Advertisement -

More articles

- Advertisement -

Latest article