29.1 C
Patiāla
Saturday, May 4, 2024

ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੀਟਿੰਗ: 30 ਨੂੰ ਤਲਬ ਕੀਤਾ ਜਾ ਸਕਦਾ ਹੈ ਕਾਂਗਰਸੀ ਨੇਤਾ ਅਧੀਰ ਰੰਜਨ ਨੂੰ

Must read


ਨਵੀਂ ਦਿੱਲੀ, 18 ਅਗਸਤ

ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਅੱਜ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੂੰ ਲੋਕ ਸਭਾ ਵਿਚ ਕੀਤੀਆਂ ਕੁਝ ਟਿੱਪਣੀਆਂ ਅਤੇ ਵਿਵਹਾਰ ਕਾਰਨ ਸਦਨ ਦੀ ਕਾਰਵਾਈ ਤੋਂ ਮੁਅੱਤਲ ਕਰਨ ਦੇ ਮੁੱਦੇ ‘ਤੇ ਵਿਚਾਰ ਕੀਤਾ ਅਤੇ ਹੁਣ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰ ਲਈ 30 ਅਗਸਤ ਨੂੰ ਅਗਲੀ ਮੀਟਿੰਗ ਬੁਲਾਏ ਜਾਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ‘ਚ ਇਸ ਗੱਲ ‘ਤੇ ਸਹਿਮਤੀ ਬਣੀ ਕਿ ਅਧੀਰ ਰੰਜਨ ਚੌਧਰੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।



News Source link

- Advertisement -

More articles

- Advertisement -

Latest article