38.5 C
Patiāla
Saturday, April 27, 2024

ਨਾਜਾਇਜ਼ ਸ਼ਰਾਬ ਸਣੇ ਕਾਬੂ

Must read


ਫਗਵਾੜਾ: ਸਦਰ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐਸ.ਆਈ ਕਮਲਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਇੱਕ ਵਿਅਕਤੀ ਨੂੰ ਗੋਸਪੁਰ ਕੱਟ ਲਾਗਿਉਂ ਕਾਬੂ ਕਰਕੇ ਉਸ ਪਾਸੋਂ 8250 ਮਿਲੀ ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਅਜੇ ਕੁਮਾਰ ਪੁੱਤਰ ਪਰਮਜੀਤ ਵਾਸੀ ਖਲਵਾੜਾ ਵਜੋਂ ਹੋਈ ਹੈ। -ਪੱਤਰ ਪ੍ਰੇਰਕ



News Source link
#ਨਜਇਜ #ਸ਼ਰਬ #ਸਣ #ਕਬ

- Advertisement -

More articles

- Advertisement -

Latest article