30.5 C
Patiāla
Thursday, May 2, 2024

ਪੱਛਮੀ ਬੰਗਾਲ ਦੀ ਪਟਾਕਾ ਫੈਕਟਰੀ ’ਚ ਧਮਾਕਾ; ਤਿੰਨ ਹਾਲਕ, ਕਈ ਜ਼ਖ਼ਮੀ

Must read


ਕੋਲਕਾਤਾ, 27 ਅਗਸਤ

ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਪਟਾਕਾ ਫੈਕਟਰੀ ’ਚ ਧਮਾਕੇ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜਣੇ ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ ਇਹ ਧਮਾਕਾ ਇਥੋਂ 30 ਕਿਲੋਮੀਟਰ ਦੂਰ ਉੱਤਰ ਵਿੱਚ ਦੁਤਾਪੁਕੁਰ ਥਾਣੇ ਅਧੀਨ ਪੈਂਦੇ ਨੀਲਗੰਜ ਦੇ ਮੋਸ਼ਪੋਲ ਇਲਾਕੇ ’ਚ ਸਥਿਤ ਪਟਾਕੇ ਬਣਾਉਣ ਵਾਲੀ ਫੈਕਟਰੀ ’ਚ ਸਵੇਰੇ ਕਰੀਬ 10 ਵਜੇ ਹੋਇਆ। ਘਟਨਾ ਵੇਲੇ ਫੈਕਟਰੀ ’ਚ ਕਈ ਲੋਕ ਕੰਮ ਕਰ ਰਹੇ ਸਨ। ਪੁਲੀਸ ਅਨੁਸਾਰ ਤਿੰਨ ਲਾਸ਼ਾਂ ਬਰਾਮਦ ਹੋਈਆਂ ਹਨ। -ਪੀਟੀਆਈ



News Source link

- Advertisement -

More articles

- Advertisement -

Latest article