24.2 C
Patiāla
Monday, April 29, 2024

ਰੁਜ਼ਗਾਰ ਮੇਲਾ: ਮੋਦੀ ਨੇ ਵੱਖ ਵੱਖ ਕੇਂਦਰੀ ਹਥਿਆਰਬੰਦ ਬਲਾਂ ’ਚ ਭਰਤੀ 51000 ਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

Must read


ਨਵੀਂ ਦਿੱਲੀ, 28 ਅਗਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਕੇਂਦਰੀ ਹਥਿਆਰਬੰਦ ਬਲਾਂ ਦੁਆਰਾ ਭਰਤੀ ਕੀਤੇ ਕਰਮਚਾਰੀਆਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ ਅਤੇ ਉਨ੍ਹਾਂ ਨੂੰ ‘ਅੰਮ੍ਰਿਤ ਰਕਸ਼ਕ’ ਕਰਾਰ ਦਿੰਦਿਆਂ ਕਿਹਾ ਕਿ ਨੌਜਵਾਨਾਂ ਲਈ ਨਵੇਂ ਰਾਹ ਖੋਲ੍ਹਣ ਲਈ ਅਰਧ ਸੈਨਿਕ ਬਲਾਂ ਦੀ ਭਰਤੀ ਪ੍ਰਕਿਰਿਆ ਵਿੱਚ ਕਈ ਬਦਲਾਅ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਇਸ ਦਹਾਕੇ ਵਿੱਚ ਦੁਨੀਆ ਦੀਆਂ ਸਿਖ਼ਰਲੀਆਂ ਦੀਆਂ ਤਿੰਨ ਅਰਥਵਿਵਸਥਾਵਾਂ ਵਿੱਚੋਂ ਇੱਕ ਬਣ ਜਾਵੇਗਾ ਤੇ ਮੈਂ ਇਸ ਦੀ ਪੂਰੀਗਾਰੰਟੀ ਦਿੰਦਾ ਹਾਂ।



News Source link

- Advertisement -

More articles

- Advertisement -

Latest article