20.5 C
Patiāla
Thursday, May 2, 2024

Happy Raikoti: ਹੈਪੀ ਰਾਏਕੋਟੀ ਦਾ YouTube ਚੈਨਲ HACK, ਪੰਜਾਬੀ ਗਾਇਕ ਨੂੰ ਹੋਇਆ ਵੱਡਾ ਘਾਟਾ

Must read


Happy Raikoti’s YouTube channel hacked: ਪੰਜਾਬੀ ਗਾਇਕ ਹੈਪੀ ਰਾਏਕੋਟੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਦਾ 6 ਲੱਖ ਤੋਂ ਜ਼ਿਆਦਾ ਸਬਸਕ੍ਰਾਈਬਰਸ ਵਾਲਾ ਯੂਟਿਊਬ ਚੈਨਲ ਹੈਕ ਹੋ ਗਿਆ ਹੈ। ਹੈਪੀ ਰਾਏਕੋਟੀ ਨੇ ਸੋਸ਼ਲ ਮੀਡੀਆ ਤੇ ਇਸ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।

ਦਰਅਸਲ, ਪੰਜਾਬੀ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ਆਪਣਾ ਯੂਟਿਊਬ ਚੈਨਲ ਹੈਕ ਹੋ ਗਿਆ ਕੱਲ ਰਾਤ ਦਾ ਹੋਇਆ ਵੈਸੇ, ਲੱਗਦਾ ਕੋਈ ਸੱਜਣ ਮਿੱਤਰ ਖਾਸ ਚੌਹਣ ਵਾਲਾ ਹੀ ਹੋਣਾ, ਪਰ ਕੋਈ ਨਾ ਦਾਤਾ ਮੇਹਰ ਕਰੂ ਜਲਦੀ… ਮਿਲਾਂਗੇ ਇਸ ਸਾਲ ਬਹੁਤ ਕੁਝ ਹੋਇਆ, ਮੇਰੀ ਆਦਤ ਨਹੀਂ ਕੀ ਮੈਂ ਰੌਲਾ ਪਾਵਾਂ… ਕਈ ਆਪਣੇ ਸੱਜਣਾ ਨੇ ਬੜਾ ਕੁਝ ਕਰਨ ਦੀ ਕੋਸ਼ਿਸ਼ ਕੀਤੀ, ਕੋਈ ਨਾ ਕਦੇ ਦਿਲ ਖੋਲ੍ਹ ਕੇ ਬੋਲਾਂਗੇ… ਬੱਸ ਤੁਸੀ ਜੁੜੇ ਰਹਿਓ… ਸੱਜਣ ਸਾਨੂੰ ਟੁੱਟਿਆਂ ਨੂੰ ਬਾਗ ਬਥੇਰੇ…
 

 



News Source link

- Advertisement -

More articles

- Advertisement -

Latest article