28.6 C
Patiāla
Monday, April 29, 2024

ਅੰਮ੍ਰਿਤਸਰ: ਪੰਜਾਬ ਪੁਲੀਸ ਨੇ 15 ਕਿਲੋ ਹੈਰੋਇਨ ਕਾਬੂ ਕਰਕੇ ਮੁਲਜ਼ਮ ਗ੍ਰਿਫ਼ਤਾਰ ਕੀਤਾ

Must read


ਚੰਡੀਗੜ੍ਹ, 6 ਸਤੰਬਰ

ਪੰਜਾਬ ਪੁਲੀਸ ਨੇ ਅੱਜ ਸਰਹੱਦ ਪਾਰ ਨਸ਼ਾ ਤਸਕਰੀ ਦੇ ਗਰੋਹ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਵਿੱਚ 15 ਕਿਲੋ ਹੈਰੋਇਨ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਕਾਰਵਾਈ ਵਿੱਚ ਅੰਮ੍ਰਿਤਸਰ ਪੁਲੀਸ ਨੇ ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਅਤੇ 15 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਰੋਹ ਦਾ ਪਰਦਾਫਾਸ਼ ਕੀਤਾ ਹੈ।



News Source link

- Advertisement -

More articles

- Advertisement -

Latest article