29.2 C
Patiāla
Saturday, April 27, 2024

ਕਿਮ ਤੇ ਪੂਤਿਨ ਦੀ ਮੁਲਾਕਾਤ: ਉੱਤਰੀ ਕੋਰੀਆਂ ਨੇ ਮਿਜ਼ਾਈਲਾਂ ਦੀ ਪਰਖ ਕੀਤੀ

Must read


ਸਿਓਲ, 13 ਸਤੰਬਰ

ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਮਿਲਣ ਲਈ ਰੂਸ ਗਏ ਹਨ ਤੇ ਇਸ ਦੌਰਾਨ ਉੱਤਰੀ ਕੋਰੀਆ ਨੇ ਅੱਜ ਸਵੇਰੇ ਸਮੁੰਦਰ ਵੱਲ ਦੋ ਮਿਜ਼ਾਈਲਾਂ ਦਾਗੀਆਂ। ਉੱਤਰੀ ਕੋਰੀਆ ਨੇ 2022 ਦੀ ਸ਼ੁਰੂਆਤ ਤੋਂ ਹਥਿਆਰਾਂ ਦੇ ਪ੍ਰੀਖਣ ਨੂੰ ਫਿਰ ਤੋਂ ਤੇਜ਼ ਕਰ ਦਿੱਤਾ ਹੈ। ਇਨ੍ਹਾਂ ਪ੍ਰੀਖਣਾਂ ਤੋਂ ਪਤਾ ਲੱਗਦਾ ਹੈ ਕਿ ਅਜਿਹੇ ਸਮੇਂ ਜਦੋਂ ਦੁਨੀਆ ਭਰ ਦੇ ਦੇਸ਼ਾਂ ਦਾ ਧਿਆਨ ਯੂਕਰੇਨ ‘ਤੇ ਰੂਸ ਦੇ ਹਮਲੇ ਵੱਲ ਹੈ, ਉੱਤਰੀ ਕੋਰੀਆ ਸਥਿਤੀ ਦਾ ਫਾਇਦਾ ਉਠਾ ਕੇ ਆਪਣੇ ਹਥਿਆਰਾਂ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।



News Source link

- Advertisement -

More articles

- Advertisement -

Latest article