28.9 C
Patiāla
Tuesday, May 14, 2024

ਪੰਜਾਬ: ਚੋਣ ਕਮਿਸ਼ਨ ਦੀ ਟੀਮ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ

Must read


ਚੰਡੀਗੜ੍ਹ, 13 ਸਤੰਬਰ

ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਵਗਾਈ ਹੇਠ ਇਥੇ ਮੀਟਿੰਗ ਹੋਈ ਜਿਸ ਵਿੱਚ ਲੋਕ ਸਭਾ ਚੋਣਾਂ ਦੀਆਂ ਪੰਜਾਬ ਵਿੱਚ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਅਤੇ 23 ਜ਼ਿਲ੍ਹਿਆਂ ਦੇ ਚੋਣ ਅਧਿਕਾਰੀਆਂ ਨੇ ਸ਼ਿਰਕਤ ਕੀਤੀ। -ਪੀਟੀਆਈ



News Source link

- Advertisement -

More articles

- Advertisement -

Latest article