35.8 C
Patiāla
Saturday, May 18, 2024

ਫੌਰੀ ਲਾਗੂ ਹੋਵੇ ਮਹਿਲਾ ਰਾਖਵਾਂਕਰਨ ਬਿੱਲ: ਮਾਇਆਵਤੀ

Must read


ਲਖਨਊ, 20 ਸਤੰਬਰ

ਬਸਪਾ ਮੁਖੀ ਮਾਇਆਵਤੀ ਨੇ ਸਰਕਾਰ ਨੂੰ ਮਹਿਲਾ ਰਾਖਵਾਂਕਰਨ ਬਿੱਲ ਮਰਦਮਸ਼ੁਮਾਰੀ ਅਤੇ ਪੁਨਰ ਹੱਦਬੰਦੀ ਪ੍ਰਕਿਰਿਆ ਤੋਂ ਵੱਖ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਅਜਿਹਾ ਨਾ ਹੋਣ ’ਤੇ ਇਸ ਨੂੰ ਲਾਗੂ ਕਰਨ ’ਚ ਕਈ ਸਾਲਾਂ ਦੀ ਦੇਰੀ ਹੋ ਸਕਦੀ ਹੈ। ਮਾਇਆਵਤੀ ਨੇ ਸਰਕਾਰ ਨੂੰ ਮਹਿਲਾ ਰਾਖਵਾਂਕਰਨ ਤੁਰੰਤ ਲਾਗੂ ਕਰਨਾ ਯਕੀਨੀ ਬਣਾਉਣ ਲਈ ਵੀ ਕਿਹਾ ਹੈ। -ਪੀਟੀਆਈ



News Source link

- Advertisement -

More articles

- Advertisement -

Latest article