33.5 C
Patiāla
Thursday, May 2, 2024

ਜਨਤਾ ਦਲ (ਐੱਸ) ਨੇ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ – punjabitribuneonline.com

Must read


ਨਵੀਂ ਦਿੱਲੀ, 22 ਸਤੰਬਰ

ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਅੱਜ ਐਲਾਨ ਕੀਤਾ ਕਿ ਜਨਤਾ ਦਲ (ਸੈਕੂਲਰ) ਨੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਭਾਜਪਾ ਪ੍ਰਧਾਨ ਨੇ ਇਹ ਐਲਾਨ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚਡੀ ਕੁਮਾਰਸਵਾਮੀ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਨੱਢਾ ਨਾਲ ਮੁਲਾਕਾਤ ਤੋਂ ਬਾਅਦ ਕੀਤਾ।



News Source link

- Advertisement -

More articles

- Advertisement -

Latest article