38.1 C
Patiāla
Sunday, April 28, 2024

ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ

Must read


ਨਿਊਯਾਰਕ, 21 ਸਤੰਬਰ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਜਾਂਚ ਵਿੱਚ ਸਹਿਯੋਗ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੈਨੇਡਾ ਇਸ ਮਾਮਲੇ ’ਚ ਆਪਣੇ ਸਬੂਤ ਨਸ਼ਰ ਨਹੀਂ ਕਰੇਗਾ। 45 ਸਾਲਾ ਨਿੱਝਰ ਕੈਨੇਡੀਅਨ ਨਾਗਰਿਕ ਸੀ। ਸੀਬੀਸੀ ਨਿਊਜ਼ ਨੇ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਵੱਖਰੇ ਤੌਰ ‘ਤੇ ਰਿਪੋਰਟ ਕੀਤੀ ਕਿ ਸਿੱਖ ਵੱਖਵਾਦੀ ਨੇਤਾ ਦੇ ਕਤਲ ਦੀ ਮਹੀਨੇ ਲੰਬੀ ਜਾਂਚ ਵਿੱਚ ਕੈਨੇਡੀਅਨ ਸਰਕਾਰ ਨੇ ਜਾਣਕਾਰੀ ਇਕੱਠੀ ਕੀਤੀ ਹੈ।



News Source link

- Advertisement -

More articles

- Advertisement -

Latest article