ਨਵੀਂ ਦਿੱਲੀ, 23 ਸਤੰਬਰ
‘ਇਕ ਦੇਸ਼, ਇਕ ਚੋਣ’ ਲਈ ਬਣਾਈ ਕਮੇਟੀ ਦੀ ਪਹਿਲੀ ਅਧਿਕਾਰਤ ਮੀਟਿੰਗ ਅੱਜ ਇਥੇ ਜੋਧਪੁਰ ਹਾਊਸ ’ਚ ਜਾਰੀ ਹੈ। ਇਸ ਕਮੇਟੀ ਦੀ ਪ੍ਰਧਾਨਗੀ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਕਰ ਰਹੇ ਹਨ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਹੋਰ ਪਾਰਟੀਆਂ ਦੇ ਨੇਤਾ ਵੀ ਸ਼ਾਮਲ ਹਨ।