28.6 C
Patiāla
Sunday, April 28, 2024

ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਨੇ ਯੂਐੱਨ ਜਨਰਲ ਅਸੈਂਬਲੀ ’ਚ ਜੰਮੂ ਕਸ਼ਮੀਰ ਦਾ ਮੁੱਦਾ ਚੁੱਕਿਆ – punjabitribuneonline.com

Must read


ਸੰਯੁਕਤ ਰਾਸ਼ਟਰ, 22 ਸਤੰਬਰ

ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ-ਉਲ-ਹੱਕ ਕਾਕੜ ਨੇ ਅੱਜ ਇੱਥੇ ਯੂਐੱਨ ਜਨਰਲ ਅਸੈਂਬਲੀ ਵਿੱਚ ਜੰਮੂ ਕਸ਼ਮੀਰ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਨਵੀਂ ਦਿੱਲੀ ਅਤੇ ਇਸਲਾਮਾਬਾਦ ਦਰਮਿਆਨ ਸ਼ਾਂਤੀ ਦੀ ਕੁੰਜੀ ਕਸ਼ਮੀਰ ਹੈ। ਮੀਟਿੰਗਾਂ ਦੇ ਏਜੰਡ ਅਤੇ ਚਰਚਾ ਦੇ ਵਿਸ਼ੇ ਦੀ ਪ੍ਰਵਾਹ ਕੀਤੇ ਬਿਨਾਂ ਪਾਕਿਸਤਾਨ ਲਗਾਤਾਰ ਸੰਯੁਕਤ ਰਾਸ਼ਟਰ ਦੇ ਵੱਖ ਵੱਖ ਪਲੈਟਫਾਰਮਾਂ ’ਤੇ ਜੰਮੂ ਕਸ਼ਮੀਰ ਦਾ ਮੁੱਦਾ ਚੁੱਕਦਾ ਹੈ।  -ਪੀਟੀਆਈ



News Source link

- Advertisement -

More articles

- Advertisement -

Latest article